ਨਵੀ ਦਿੱਲੀ, 17 ਅਪ੍ਰੈਲ- ਉੱਤਰੀ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ‘ਚ ਸ਼ਨੀਵਾਰ ਨੂੰ ਹਨੂੰਮਾਨ ਜਯੰਤੀ ‘ਤੇ ਕੱਢੀ ਗਈ ਸ਼ੋਭਾ ਯਾਤਰਾ ‘ਤੇ ਪਥਰਾਅ ਤੋਂ ਬਾਅਦ ਭੜਕੀ ਹਿੰਸਾ ਦੇ ਮਾਮਲੇ ‘ਚ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਹਿੰਸਾ ਦੇ ਬਾਅਦ ਪੁਲਿਸ ਹਾਈ ਅਲਰਟ ‘ਤੇ ਹੈ ਅਤੇ ਸੁਰੱਖਿਆ ‘ਚ ਵਾਧਾ ਕੀਤਾ ਗਿਆ।
ਜਹਾਂਗੀਰਪੁਰੀ ਇਲਾਕੇ ‘ਚ ਹਿੰਸਾ ਦੇ ਮਾਮਲੇ ‘ਚ 14 ਲੋਕ ਗ੍ਰਿਫ਼ਤਾਰ
