ਚੰਡੀਗੜ੍ਹ 17 ਅਪ੍ਰੈਲ – ਅੱਜ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਮਾਨ ਨਾਲ ਹੋਈ । ਜਿਸ ਵਿੱਚ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ ਦਰਸ਼ਨਪਾਲ ਜਨਰਲ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਸੀਨੀਅਰ ਆਗੂ ਪਰਮਿੰਦਰ ਸਿੰਘ ਪਾਲਮਾਜਰਾ, ਭਾਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜਨਰਲ ਸਕੱਤਰ ਕਾਕਾ ਸਿੰਘ ਕੌਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਰਨਲ ਸਕੱਤਰ ਮੇਜਰ ਸਿੰਘ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸਖਜਿੰਦਰ ਸਿੰਘ ਖੋਸਾ ਗੁਰਿਦਰ ਸਿੰਘ ਭੰਗੂ ਸੂਬਾ ਜਨਰਲ ਸਕੱਤਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਪ੍ਰਧਾਨ ਸੁਖਪਾਲ ਸਿੰਘ ਡੱਫਰ, ਅਜਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਅਮਰਜੀਤ ਸਿੰਘ ਰੜਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਜਨਰਲ ਸਕੱਤਰ ਰਛਪਾਲ ਸਿੰਘ, ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖਸ਼ ਸਿੰਘ ਬਰਨਾਲਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇਚਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ਜਗਤਾਰ ਸਿੰਘ ਜੱਲੇਵਾਲਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜਨ ਸਕੱਤਰ ਜਸਵਿੰਦਰ ਸਿੰਘ ਸਾਈਆਂਵਾਲਾ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸ਼ਲਿਦਰ ਸਿੰਘ, ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਬਾਡਰ ਕਿਸਾਨ ਸੰਘ |
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਝੋਨੇ ਦੀ ਬਜਾਈ ਅਤੇ ਹੋਰ ਸਮੱਸਿਆਵਾਂ ਬਾਰੇ ਹੋਈ ਮੀਟਿੰਗ, 23 ਅਪ੍ਰੈਲ ਨੂੰ ਲਖੀਮਪੁਰ ਖੀਰੀ ਕਾਂਡ ਦੇ ਗਵਾਹਾਂ ਉੱਪਰ ਹਮਲੇ ਦੇ ਵਿਰੋਧ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੋਦੀ ਅਤੇ ਯੋਗੀ ਦੇ ਪੁਤਲੇ ਸਾੜੇ ਜਾਣਗੇ
