ਨਵੀਂ ਦਿੱਲੀ, 7 ਜੁਲਾਈ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਵਿਸਥਾਰ ਦੀ ਖ਼ਬਰਾਂ ਵਿਚਕਾਰ ਸਰਕਾਰੀ ਕਰਮਚਾਰੀਆਂ ਨੇ ਇਕ ਵਾਰ ਫਿਰ ਨਿਰਾਸ਼ਾ ਮਹਿਸੂਸ ਕੀਤੀ ਹੈ। ਅੱਜ ਸਵੇਰੇ 11 ਵਜੇ ਹੋਣ ਵਾਲੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ।
ਅੱਜ ਕੈਬਨਿਟ ਦੀ ਮੀਟਿੰਗ ਹੋਈ ਰੱਦ
