ਫ਼ਰੀਦਕੋਟ,18 ਅਪ੍ਰੈਲ – ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚ ਹਵਾਲਾਤੀਆਂ ਲਈ ਸਾਮਾਨ ਸੁੱਟਣ ਆਏ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਇਕ ਦੋਸ਼ੀ ਨੇ ਸੁਰੱਖਿਆ ਕਰਮਚਾਰੀਆਂ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕਿਆ। ਫੜੇ ਗਏ ਤਿੰਨ ਮੁਲਜ਼ਮਾਂ ਸਮੇਤ ਸਾਮਾਨ ਮੰਗਵਾਉਣ ਵਾਲੇ ਪੰਜ ਹਵਾਲਾਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ |
Related Posts

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਮੁੰਡੇ-ਕੁੜੀਆਂ ਦੇ ਹੋਸਟਲ ਲਈ 48.91 ਕਰੋੜ…

ਸਰਹੱਦ ਨੇੜੇ ਨਾਲੇ ‘ਚ ਮਿਲੀ ਪਾਕਿਸਤਾਨੀ ਕਿਸ਼ਤੀ, ਬੀਐਸਐਫ ਅਤੇ ਪੁਲਿਸ ਵੱਲੋ ਇਲਾਕੇ ‘ਚ ਸਰਚ ਅਭਿਆਨ
ਪਠਾਨਕੋਟ : ਬਮਿਆਲ ਸੈਕਟਰ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਤਰਨਾਹ ਨਾਲੇ ਵਿੱਚ ਇਕ ਪਾਕਿਸਤਾਨੀ ਕਿਸ਼ਤੀ ਮਿਲੀ ਹੈ। ਬੀਐਸਐਫ ਵੱਲੋ ਇਸ…

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਾਂਗੇ : ਸੁਖਦੇਵ ਸਿੰਘ ਢੀਂਡਸਾ
ਮੁਹਾਲੀ, 8 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜਲਦ ਖੇਤੀ ਕਾਨੂੰਨ…