ਨਵੀਂ ਦਿੱਲੀ, 19 ਅਪ੍ਰੈਲ – ਇੰਡੋਨੇਸ਼ੀਆ ‘ਚ ਅੱਜ ਸਵੇਰੇ 6.53 ਵਜੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਦੇ ਅਨੁਸਾਰ ਇਸ ਦੀ ਤੀਬਰਤਾ ਰਿਕਟਰ ਸਕੇਲ ‘ਤੇ 6 ਮਾਪੀ ਗਈ ਸੀ।
ਇੰਡੋਨੇਸ਼ੀਆ ‘ਚ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ

Journalism is not only about money