ਐੱਸ.ਏ.ਐੱਸ.ਨਗਰ, 19 ਅਪ੍ਰੈਲ (ਬਿਊਰੋ)- ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਜੇਲ੍ਹ ‘ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਦੀ ਤਰੀਕ ਨਿਸ਼ਚਿਤ ਕੀਤੀ ਹੈ।
ਡਰੱਗਜ਼ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ‘ਚ ਕੀਤਾ ਗਿਆ ਵਾਧਾ
