ਮੁੰਬਈ, 7 ਜੁਲਾਈ (ਦਲਜੀਤ ਸਿੰਘ)- ਕਾਂਗਰਸ ਦੇ ਸਾਬਕਾ ਮੰਤਰੀ ਕ੍ਰਿਪਾਸ਼ੰਕਰ ਸਿੰਘ ਮੁੰਬਈ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ ਙ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਅਤੇ ਚੰਦਰਕਾਂਤ ਪਾਟਿਲ ਵੀ ਇਸ ਮੌਕੇ ਮੌਜੂਦ ਸਨ।
ਕਾਂਗਰਸ ਦੇ ਸਾਬਕਾ ਮੰਤਰੀ ਕ੍ਰਿਪਾਸ਼ੰਕਰ ਸਿੰਘ ਭਾਜਪਾ ਵਿਚ ਹੋਏ ਸ਼ਾਮਿਲ

Journalism is not only about money