ਸ੍ਰੀਨਗਰ, 22 ਅਪ੍ਰੈਲ – ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕੱਲ੍ਹ (21 ਅਪ੍ਰੈਲ) ਤੋਂ ਸ਼ੁਰੂ ਹੋਏ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਹਨ |
ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਚਾਰ ਅੱਤਵਾਦੀ ਢੇਰ

Journalism is not only about money