ਸ੍ਰੀਨਗਰ, 23 ਅਪ੍ਰੈਲ – ਪ੍ਰਧਾਨ ਮੰਤਰੀ ਦੀ ਜੰਮੂ ਕਸ਼ਮੀਰ ਦੇ ਪਿੰਡ ਪੱਲੀ ਫੇਰੀ ਤੋਂ ਪਹਿਲਾਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ 24 ਅਪ੍ਰੈਲ ਨੂੰ ਪੰਚਾਇਤੀ ਰਾਜ ਦਿਵਸ ਮੌਕੇ ਪਿੰਡ ਦਾ ਦੌਰਾ ਕਰਨਗੇ ਅਤੇ ਪੰਚਾਇਤਾਂ ਨੂੰ ਸੰਬੋਧਨ ਕਰਨਗੇ |
ਪ੍ਰਧਾਨ ਮੰਤਰੀ ਦੀ ਜੰਮੂ ਕਸ਼ਮੀਰ ਦੇ ਪਿੰਡ ਪੱਲੀ ਫੇਰੀ ਤੋਂ ਪਹਿਲਾਂ ਸੁਰੱਖਿਆ ਸਖ਼ਤ
