ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਪੰਜਾਬ ਦੇ ਟਰਾਂਸਪੋਰਟਰਾਂ ਨੂੰ ਪੰਜਾਬ ਸਰਕਾਰ ਵੱਡੀ ਰਾਹਤ ਦੇ ਸਕਦੀ ਹੈ | ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ | ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਅਹਿਮ ਫੈਸਲਾ ਹੋਵੇਗਾ | ਕੈਬ ਡਰਾਈਵਰਾਂ, ਆਟੋ ਰਿਕਸ਼ਾ ਚਾਲਕਾਂ ਨੂੰ ਵੀ ਵੱਡੀ ਰਾਹਤ ਮਿਲ ਸਕਦੀ ਹੈ |
ਪੰਜਾਬ ਦੇ ਟਰਾਂਸਪੋਰਟਰਾਂ ਨੂੰ ਸਰਕਾਰ ਦਵੇਗੀ ਅੱਜ ਵੱਡੀ ਰਾਹਤ
