ਫਿਰੋਜ਼ਪੁਰ, 23 ਅਪ੍ਰੈਲ – ਫਿਰੋਜ਼ਪੁਰ ਸ਼ਹਿਰ ‘ਚ ਗੋਲੀਬਾਰੀ ਦੀਆਂ ਵਧੀਆਂ ਵਾਰਦਾਤਾਂ ਦੇ ਚੱਲਦਿਆਂ ਬੀਤੀ ਰਾਤ ਸਥਾਨਕ ਹਾਊਸਿੰਗ ਬੋਰਡ ਕਲੋਨੀ ਵਿਚ ਪਰਿਵਾਰ ਸਮੇਤ ਰਹਿ ਰਹੇ ਪ੍ਰਵਾਸੀ ਸੁਰੇਸ਼ ਪੁੱਤਰ ਗੁਲਾਬ ਸਿੰਘ ਦੇ ਘਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦੀ ਖ਼ਬਰ ਹੈ। ਮੌਕੇ ‘ਤੇ ਪਹੁੰਚੇ ਡੀ.ਐਸ.ਪੀ. ਸਿਟੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਪਰਿਵਾਰ ਵਲੋਂ ਦੱਸਣ ਅਨੁਸਾਰ ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀਡੀਓ ਫੁਟੇਜ ਦੇ ਆਧਾਰ ‘ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Related Posts
ਪੰਜਾਬ ਪੁਲਸ ਵੱਲੋਂ ਲੰਡਾ-ਰਿੰਦਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ…
ਪੰਜਾਬ ਦੇ DGP ਗੌਰਵ ਯਾਦਵ ਹਾਈਕੋਰਟ ‘ਚ ਪੇਸ਼
ਚੰਡੀਗੜ੍ਹ – ਐੱਨ. ਡੀ. ਪੀ. ਐੱਸ. ਮਾਮਲਿਆਂ ਦੀ ਜਾਂਚ ‘ਚ ਦੇਰੀ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ ਤੋਂ…
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ
ਚੰਡੀਗੜ੍ਹ, 29 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ…