ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸੰਬੰਧਿਤ ਉੱਚ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਅਹਿਮ ਗੱਲਬਾਤ ਦੌਰਾਨ ਮੁੱਖ ਮੰਤਰੀ ਵਲੋਂ ਪੰਜਾਬੀਆਂ ਨੂੰ ਸਿਹਤ-ਪੱਖੀ ਦਰੁਸਤ ਮਾਹੌਲ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ‘ਤੇ ਜ਼ੋਰ ਦਿੱਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉੱਚ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ
