ਫਿਰੋਜ਼ਪੁਰ, 23 ਅਪ੍ਰੈਲ -ਫਿਰੋਜ਼ਪੁਰ-ਫਾਜ਼ਿਲਕਾ ਤੇ ਪੈਂਦੇ ਪਿੰਡ ਲੇਲੀ ਵਾਲਾ ਨੇੜੇ ਸਕੂਲ ਵੈਨ ਤੇ ਮੋਟਰਸਾਈਕਲ ਦੀ ਟੱਕਰ ‘ਚ 8 ਸਾਲਾ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਦੌਰਾਨ ਸਕੂਲ ਵੈਨ ਸੜਕ ਤੋਂ ਥੱਲੇ ਖੇਤਾਂ ਵਿਚ ਉਤਰ ਗਈ। ਇਸ ਦੌਰਾਨ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਵੈਨ ‘ਚ ਬੈਠੇ ਬਾਕੀ ਬੱਚਿਆਂ, ਅਧਿਆਪਕਾਂ ਤੇ ਮੋਟਰਸਾਈਕਲ ਸਵਾਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ।
Related Posts
ਫਰੀਦਕੋਟ ‘ਚ ਸੰਘਣੀ ਧੁੰਦ ਦੌਰਾਨ ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਹੋਈ ਭਿਆਨਕ ਟੱਕਰ
ਸਾਦਿਕ- ਦੋ ਦਿਨ ਤੋਂ ਪੈ ਰਹੀ ਧੁੰਦ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ ‘ਤੇ…
ਗੁਰਦੁਆਰਿਆਂ ਦੇ ਫੰਡਾਂ ਦੀ ਦੁਰਵਰਤੋਂ ਬੰਦ ਕਰੋ: ਅਕਾਲੀ ਦਲ
ਨਵੀਂ ਦਿੱਲੀ (23 ਅਕਤੂਬਰ): ਦਿੱਲੀ ਹਾਈਕੋਰਟ ਨੇ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕੱ theੇ ਜਾਣ ਦੇ ਮਾਮਲੇ ਦੀ…
ਭਾਜਪਾ ’ਚ ਸ਼ਾਮਲ ਹੋਏ ਦਿ ਗ੍ਰੇਟ ਖਲੀ
ਨਵੀਂ ਦਿੱਲੀ, 10 ਫਰਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿ ਗ੍ਰੇਟ ਖਲੀ ਨੇ ਭਾਜਪਾ ਵਿਚ ਸ਼ਾਮਲ ਹੋਏ ਗਏ। ਇਸ…