ਜੈਤੋ, 23 ਅਪ੍ਰੈਲ – ਪੰਜਾਬ ਨੂੰ ਰੰਗਲਾ ਬਣਾਉਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਗਰੀਬ ਤੇ ਬੇਵੱਸ ਲੋਕਾਂ ਤੋਂ ਰੁਜ਼ਗਾਰ ਖੋਹਣ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ ਤੇ ਪੰਜਾਬ ਦੇ ਲੋਕ ਇਸ ਦਾ ਢੁਕਵਾਂ ਜਵਾਬ ਦੇਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਮਨਜੀਤ ਸਿੰਘ ਉਰਫ਼ ਸੂਬਾ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਗਟ ਕੀਤੇ।
Related Posts
Jalandhar Bypoll Result Live AAP ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜ਼ਬਰਦਸਤ ਲੀਡ, 37 ਹਜ਼ਾਰ ਵੋਟਾਂ ਨਾਲ ਅੱਗੇ; ਕਰਮਜੀਤ ਕੌਰ ਦੂਜੇ ਸਥਾਨ ’ਤੇ
ਜਲੰਧਰ, ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਪੇਪਰ…
ਮਾਇਆਵਤੀ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ, ਬਸਪਾ ਮੁੱਖੀ ਭਲਕੇ ਹਿਮਾਚਲ ਪ੍ਰਦੇਸ਼ ਪਹੁੰਚਣਗੇ
ਬੱਦੀ/ਚੰਡੀਗੜ੍ਹ – ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਲਕੇ 6 ਨਵੰਬਰ ਨੂੰ ਬਹੁਜਨ ਸਮਾਜ ਪਾਰਟੀ…
ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ’ਚ ਸਹਿਮ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ…
