ਫ਼ਿਰੋਜ਼ਪੁਰ, 25 ਅਪ੍ਰੈਲ (ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸੂਬੇ ਦੇ ਚਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ‘ਚੋਂ ਫਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਚਿਨ ਸ਼ਰਮਾ ਨੂੰ ਚੰਡੀਗੜ੍ਹ ਵਿਖੇ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੇ ਤਬਾਦਲੇ
