ਪੰਚਕੂਲਾ, 26 ਅਪ੍ਰੈਲ (ਬਿਊਰੋ)- ਹਰਿਆਣਾ ਦੇ ਪੰਚਕੂਲਾ ਵਿਖੇ ਕਾਂਗਰਸੀ ਆਗੂ ਸੁਨੀਲ ਜਾਖੜ ਦਾ ਕਹਿਣਾ ਹੈ ਕੀ ਮੈਂ ਕਾਂਗਰਸ ਪਾਰਟੀ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ | ਦੱਸਣਯੋਗ ਹੈ ਕੀ ਅਨੁਸ਼ਾਸਨ ਕੇਮਟੀ ਵਲੋਂ ਸੋਨੀਆ ਗਾਂਧੀ ਨੂੰ ਸੁਨੀਲ ਜਾਖੜ ਨੂੰ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ |
ਮੈਂ ਕਾਂਗਰਸ ਪਾਰਟੀ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ : ਜਾਖੜ
