ਐਸ. ਏ. ਐਸ. ਨਗਰ, 26 ਅਪ੍ਰੈਲ (ਬਿਊਰੋ)- ਕਰੋੜਾਂ ਰੁਪਏ ਦੇ ਲੈਣ ਦੇਣ ਦੇ ਇਕ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਖ਼ਾਰਜ ਕਰ ਦਿੱਤੀ ਗਈ ਹੈ।
ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ

Journalism is not only about money