ਚੰਡੀਗੜ੍ਹ, 27 ਅਪ੍ਰੈਲ (ਬਿਊਰੋ)- ਪੰਜਾਬ – ਹਰਿਆਣਾ ਹਾਈ ਕੋਰਟ ਵਲੋਂ ਹਰਿਆਣਾ ਦੇ 61 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ 73 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ |
ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਹਰਿਆਣਾ ਦੇ 61 ਤੇ ਪੰਜਾਬ ਦੇ 73 ਜੱਜਾਂ ਦੀਆਂ ਬਦਲੀਆਂ
