ਚੰਡੀਗੜ੍ਹ, 27 ਅਪ੍ਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਅਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਬੈਠਕ ਬੁਲਾਈ ਹੈ।11:30 ਵਜੇ ਕਰੋਨਾ ਨਾਲ ਲੜਨ ਦੀ ਤਿਆਰੀ ਨੂੰ ਲੈ ਕੇ ਸਮੀਖਿਆ ਬੈਠਕ ਹੋਵੇਗੀ | ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵਲੋਂ ਵੀ ਕੋਰੋਨਾ ਨੂੰ ਲੇ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਤੀ ਜਾਣੀ ਹੈ |
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਅਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਬੁਲਾਈ ਬੈਠਕ
