ਕੁੱਲਗੜ੍ਹੀ (ਫ਼ਿਰੋਜ਼ਪੁਰ), 27 ਅਪ੍ਰੈਲ – ਕਿਸਾਨਾਂ ਵਲੋਂ ਬਿਜਲੀ ਘਰ ਸਾਂਦੇ ਹਾਸ਼ਮ ਦੇ ਸਾਹਮਣੇ ਫ਼ਿਰੋਜ਼ਪੁਰ ਜ਼ੀਰਾ ਮਾਰਗ ‘ਤੇ ਜਾਮ ਲਗਾਇਆ ਗਿਆ ਹੈ | ਕਿਸਾਨਾਂ ਦੀ ਮੰਗ ਹੈ ਉਨ੍ਹਾਂ ਨੂੰ ਖੇਤਾਂ ਵਾਲੀ ਬਿਜਲੀ ਸਪਲਾਈ ਪੂਰੀ ਦਿੱਤੀ ਜਾਵੇ |ਪਿਛਲੇ ਕਈ ਦਿਨਾਂ ਤੋਂ ਲਗਾਤਾਰ ਲੱਗ ਰਹੇ ਪਾਵਰ ਕਟਾਂ ਕਾਰਨ ਸਬਜ਼ੀਆਂ , ਮੱਕੀ , ਮਿਰਚਾਂ ਅਤੇ ਚਾਰੇ ਦੀਆਂ ਫ਼ਸਲਾਂ ਨੂੰ ਪਾਣੀ ਨਾ ਮਿਲਣ ਕਾਰਨ ਸੜ ਰਹੀਆਂ ਹਨ ਜਿਸ ਮੁੱਖ ਰੱਖ ਕੇ ਸੜਕ ਤੇ ਜਾਮ ਲਗਾਇਆ ਗਿਆ ਹੈ |
Related Posts
ਦਫਤਰੀ ਕਰਮਚਾਰੀ ਯੂਨੀਅਨ ਵੱਲੋਂ ਕਲ਼ਮ ਛੋੜ ਹੜਤਾਲ ਸ਼ੁਰੂ
ਭਵਾਨੀਗੜ੍ਹ: ਪੰਜਾਬ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਦੇ ਰੋਸ ਵੱਜੋਂ ਸਰਵ ਸਿੱਖਿਆ ਅਭਿਆਨ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ…
ਝੰਡਾ ਉਤਾਰਨ ਦੀ ਰਸਮ ਦੇਖਣ ਆਏ ਮਹਾਰਾਸ਼ਟਰ ਦੇ ਸੈਲਾਨੀ ਦੀ ਦਿਲ ਦੇ ਦੌਰੇ ਕਾਰਨ ਮੌਤ
ਅਟਾਰੀ, 8 ਮਾਰਚ ਇਥੇ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰਾਮਨੀ) ਵੇਖਣ ਲਈ ਪੁੱਜੇ ਸੈਲਾਨੀ ਦੀ ਮੌਤ ਹੋ ਗਈ ਹੈ।…
ਕਿਸਾਨਾਂ ਦੇ ਮਸਲੇ ਸਮਝਣ ਲਈ Supreme Court ਵਲੋਂ ਗਠਿਤ ਕਮੇਟੀ ਨੇ ਕੀਤੀ ਪਲੇਠੀ ਮੀਟਿੰਗ, ਮਾਹਿਰਾਂ ਤੋਂ ਬਿਨਾਂ ਦੋਵਾਂ ਸੂਬਿਆਂ ਦੇ ਅਧਿਕਾਰੀ ਹੋਏ ਸ਼ਾਮਲ
ਚੰਡੀਗੜ੍ਹ : ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਤੇ ਹੋਰ ਕਿਸਾਨੀ ਮੰਗਾਂ ਸਮਝਣ ਲਈ ਸੁਪਰੀਮ ਕੋਰਟ…
