ਲੁਧਿਆਣਾ, 27 ਅਪ੍ਰੈਲ (ਬਿਊਰੋ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਲੁਧਿਆਣਾ ਪਹੁੰਚੇ ਹਨ, ਜਿੱਥੇ ਉਹ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਰਹੇ ਹਨ। ਸੂਤਰਾਂ ਦੇ ਮੁਤਾਬਿਕ ਐਕਸਾਈਜ਼ ਡਿਪਾਰਟਮੈਂਟ ਦੇ ਅਧਿਕਾਰੀ ਅਤੇ ਸ਼ਰਾਬ ਠੇਕੇਦਾਰਾਂ ਦੇ ਨਾਲ ਨਵੇਂ ਐਕਸਾਈਜ਼ ਪੋਲਸੀ ਨੂੰ ਲੈ ਕੇ ਬੈਠਕ ਕੀਤੀ ਜਾ ਰਹੀ ਹੈ।
ਲੁਧਿਆਣਾ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਰਕਟ ਹਾਊਸ ‘ਚ ਅਧਿਕਾਰੀਆਂ ਨਾਲ ਕਰ ਰਹੇ ਹਨ ਮੀਟਿੰਗ
