ਬੁਢਲਾਡਾ, 27 ਅਪ੍ਰੈਲ -ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਵਲੋਂ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਕੁਮਾਰੀ ਸ਼ੈਲਜਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਤੁਰੰਤ ਪ੍ਰਭਾਵ ਨਾਲ ਉਦੈ ਭਾਨ ਨੂੰ ਪ੍ਰਦੇਸ਼ ਪ੍ਰਧਾਨ ਬਣਾਉਣ ਤੋਂ ਇਲਾਵਾ ਸ਼ਰੂਤੀ ਚੌਧਰੀ, ਰਾਮ ਕਿਸ਼ਨ ਗੁੱਜਰ, ਜਤੇਂਦਰ ਕੁਮਾਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਉਦੈ ਭਾਨ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ
