ਗੜ੍ਹਸ਼ੰਕਰ, 27 ਅਪ੍ਰੈਲ – ਮੰਗਲਵਾਰ ਨੂੰ ਗੜ੍ਹਸ਼ੰਕਰ ਪੁਲਿਸ ਵਲੋਂ ਰੇਤ ਨਾਲ ਭਰੀਆਂ 11 ਟਰੈਕਟਰ-ਟਰਾਲੀਆਂ ਨੂੰ ਕਾਬੂ ਕਰਕੇ ਚਾਲਕਾਂ ਖ਼ਿਲਾਫ਼ ਮਾਈਨਿੰਗ ਅਤੇ ਮਿਨਰਲ ਐਕਟ ਤਹਿਤ ਮਾਮਲਾ ਦਰਜ ਕਰਨ ਦੇ ਰੋਸ ਵਜੋਂ ਇਕੱਤਰ ਹੋਏ ਟਰੈਕਟਰ ਚਾਲਕਾਂ ਤੇ ਮਾਲਕਾਂ ਵਲੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਨ ਉਪਰੰਤ ਸ਼ਹਿਰ ‘ਚ ਰੋਸ ਮਾਰਚ ਕਰਕੇ ਬੰਗਾ ਚੌਂਕ ‘ਚ ਚੱਕਾ ਜਾਮ ਕਰਕੇ ਵਿਧਾਇਕ ਰੌੜੀ, ਪੁਲਿਸ ਪ੍ਰਸ਼ਾਸਨ ਤੇ ‘ਆਪ’ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਤੋਂ ਟਰੈਕਟਰ-ਟਰਾਲੀਆਂ ਸੰਬੰਧੀ ਦਰਜ ਕੀਤਾ ਮਾਮਲਾ ਰੱਦ ਕਰਨ ਦੀ ਮੰਗ ਕੀਤੀ।
Related Posts
ਗ਼ਦਰੀ ਸ਼ਹੀਦ ਸ. ਊਧਮ ਸਿੰਘ ਦਾ ਸੁਨਾਮ ਵਿਖੇ 13 ਮਾਰਚ ਨੂੰ ਬਹਾਦਰੀ ਦਿਵਸ ਮਨਾਇਆ
ਸੁਨਾਮ ਊਧਮ ਸਿੰਘ ਵਾਲਾ – ਸ਼ਹੀਦ ਊਧਮ ਸਿੰਘ ਕੰਬੋਜ ਇੰਟਰਨੈਸ਼ਨਲ ਮਹਾਂ ਸਭਾ ਅਤੇ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਸੁਨਾਮ…
ਸੁਨਾਮ ਤੋਂ ਅਮਨ ਅਰੋੜਾ ਜੇਤੂ ਕਰਾਰ, ਵਰਕਰਾਂ ‘ਚ ਖੁਸ਼ੀ ਦੀ ਲਹਿਰ
ਸੁਨਾਮ ਹਲਕਾ 101, 10 ਮਾਰਚ (ਬਿਊਰੋ)- 8 ਰਾਊਂਡ ਤੋਂ ਬਾਅਦ ਆਮ ਆਦਮੀ ਪਾਰਟੀ ਅਮਨ ਅਰੋੜਾ 48098 , ਕਾਂਗਰਸ ਜਸਵਿੰਦਰ ਸਿੰਘ ਧੀਮਾਨ…
ECI ਨੇ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦਾ ਕੀਤਾ ਐਲਾਨ, ਜਲੰਧਰ ਵੈਸਟ ਸੀਟ ਲਈ ਇਸ ਦਿਨ ਹੋਵੇਗੀ ਵੋਟਿੰਗ
ਚੰਡੀਗੜ੍ਹ : ਚੋਣ ਕਮਿਸ਼ਨ ਨੇ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਕੀਤਾ ਹੈ। ਹਿਮਾਚਲ…