ਚੰਡੀਗੜ੍ਹ, 28 ਅਪ੍ਰੈਲ – ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ | ਕੋਠੀ ਦੀ ਖਰੀਦੋ ਫ਼ਰੋਖਤ ਮਾਮਲੇ ‘ਚ ਅੰਤਰਿਮ ਜ਼ਮਾਨਤ ਉਨ੍ਹਾਂ ਨੂੰ ਮਿਲੀ ਹੈ | ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ |
ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ
