ਭਵਾਨੀਗੜ੍ਹ, 28 ਅਪ੍ਰੈਲ -ਪਿੰਡ ਗਹਿਲਾਂ ਅਤੇ ਜੌਲੀਆਂ ਦੀਆਂ ਅਨਾਜ ਮੰਡੀਆਂ ‘ਚ ਲਿਫ਼ਟਿੰਗ ਨਾ ਹੋਣ ਤੋਂ ਪ੍ਰੇਸ਼ਾਨ ਆੜ੍ਹਤੀਆਂ, ਲੇਬਰ ਠੇਕੇਦਾਰਾਂ ਅਤੇ ਮਜ਼ਦੂਰਾਂ ਵਲੋਂ ਭਵਾਨੀਗੜ੍ਹ-ਧੂਰੀ ਸੜਕ ਰੋਡ ‘ਤੇ ਪੰਜਾਬ ਸਰਕਾਰ ਅਤੇ ਪਨਗਰੇਨ ਖ਼ਰੀਦ ਏਜੰਸੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
Related Posts

ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਨਵਾਂ ਖ਼ੁਲਾਸਾ, ਚਲਾਇਆ ਜਾ ਰਿਹੈ ‘ਕੇ-2’ ਪ੍ਰਾਜੈਕਟ
ਅੰਮ੍ਰਿਤਸਰ- ਬੀਤੇ ਕੁਝ ਦਿਨਾਂ ਤੋਂ ਪੰਜਾਬ ’ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਜੀਬ ਮਾਹੌਲ ਬਣਿਆ ਹੋਇਆ ਹੈ ਅਤੇ ਸੂਬੇ ਦੇ…

ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
ਲੁਧਿਆਣਾ, 21 ਜੂਨ (ਦਲਜੀਤ ਸਿੰਘ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ…

ਜੇਲ੍ਹ ਵਿਚ ਰਹੇਗਾ ਰਾਜ ਕੁੰਦਰਾ, ਹਾਈਕੋਰਟ ਨੇ ਗ੍ਰਿਫ਼ਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦ
ਮੁੰਬਈ, 7 ਅਗਸਤ (ਦਲਜੀਤ ਸਿੰਘ)- ਬੰਬੇ ਹਾਈ ਕੋਰਟ ਨੇ ਕਾਰੋਬਾਰੀ ਰਾਜ ਕੁੰਦਰਾ ਅਤੇ ਉਸ ਦੇ ਸਹਿਯੋਗੀ ਰਿਆਨ ਥੋਰਪੇ ਦੀਆਂ ਜ਼ਮਾਨਤ…