ਮੋਗਾ,29 ਅਪ੍ਰੈਲ – ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਮੋਗਾ ਦੇ ਪਿੰਡ ਬਾਘਾਪੁਰਾਣਾ ਦੇ ਰੋਡੇ ‘ਚ ਇਕ ਨੌਜਵਾਨ ਟਾਵਰ ‘ਤੇ ਚੜ੍ਹ ਗਿਆ ਅਤੇ ਉਸ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ। ਜਿਸ ਵਿਚ ਨੌਜਵਾਨ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ
ਨੌਜਵਾਨ ਵਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ
