ਬੁਢਲਾਡਾ, 29 ਅਪ੍ਰੈਲ – ਅੱਜ ਪਟਿਆਲਾ ਵਿਖੇ ਵਾਪਰੀ ਘਟਨਾ ਦਰਮਿਆਨ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਹੈ।
Related Posts
ਹਿਮਾਚਲ: ਮੰਡੀ ਨੇੜੇ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਜਾਮ
ਮੰਡੀ, ਭਾਰੀ ਮੀਂਹ ਕਾਰਨ ਹਿਮਾਚਲ ਦੇ ਮੰਡੀ ਖੇਤਰ ’ਚ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਹਨ ਜਿਸ ਕਾਰਨ ਇਸ ਖੇਤਰ ਵਿੱਚ ਆਵਾਜਾਈ…
ਮਹਾਪੰਚਾਇਤ ’ਚ ਕਿਸਾਨਾਂ ਦਾ ਹਰਿਆਣਾ ਸਰਕਾਰ ਨੂੰ 6 ਸਤੰਬਰ ਤੱਕ ਅਲਟੀਮੇਟਮ, ਰੱਖੀਆਂ 3 ਮੰਗਾਂ
ਕਰਨਾਲ, 30 ਅਗਸਤ (ਦਲਜੀਤ ਸਿੰਘ)- ਹਰਿਆਣਾ ਦੇ ਕਰਨਾਲ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਕਿਸਾਨ ਆਗੂਆਂ ਨੇ…
ਭਾਰਤੀ ਸਰਹੱਦ ’ਚ ਦਾਖ਼ਲ ਹੋਇਆ ਪਕਿਸਤਾਨੀ ਡਰੋਨ, BSF ਨੇ ਫਾਇਰਿੰਗ ਕਰ ਕੇ ਖਦੇੜਿਆ
ਭਿੱਖੀਵਿੰਡ : ਭਾਰਤ-ਪਾਕਿ ਸਰਹੱਦ ’ਚ ਲੰਘੀ ਰਾਤ ਪਾਕਿਸਤਾਨ ਤਰਫੋਂ ਡ੍ਰੋਨ ਦੀ ਆਮਦ ਹੋਈ। ਜਿਸ ਨੂੰ ਖਦੇੜਨ ਲਈ ਉਥੇ ਤਾਇਨਾਤ ਬੀਐੱਸਐੱਫ…