ਬੁਢਲਾਡਾ, 29 ਅਪ੍ਰੈਲ (ਬਿਊਰੋ)- ਅੱਜ ਪਟਿਆਲਾ ਵਿਖੇ ਵਾਪਰੀ ਘਟਨਾ ਦਰਮਿਆਨ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਹੈ।
ਪਟਿਆਲਾ ਘਟਨਾਕ੍ਰਮ : ਸ਼ਿਵ ਸੈਨਾ ਨੇ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢਿਆ ਬਾਹਰ
