ਪਟਿਆਲਾ, 29 ਅਪ੍ਰੈਲ (ਬਿਊਰੋ)- ਪਟਿਆਲਾ ’ਚ ਡਿਪਟੀ ਕਮਿਸ਼ਨਰ ਵਲੋਂ ਕਰਫ਼ਿਊ ਲਗਾਇਆ ਗਿਆ ਹੈ। ਦਸ ਦੇਈਏ ਕਿ ਇਹ ਕਰਫ਼ਿਊ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਕਰਫ਼ਿਊ ਲਗਾਇਆ ਗਿਆ ਹੈ।
ਪਟਿਆਲਾ ’ਚ ਡਿਪਟੀ ਕਮਿਸ਼ਨਰ ਨੇ ਲਗਾਇਆ ਕਰਫ਼ਿਊ
