ਪਟਿਆਲਾ, 30 ਅਪ੍ਰੈਲ (ਬਿਊਰੋ)- ਪਟਿਆਲਾ ਪੁਲਿਸ ਵਲੋਂ ਹਰੀਸ਼ ਸਿੰਗਲਾ ਨੂੰ ਅੱਜ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਵਲੋਂ ਚਾਰ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਮਾਨਯੋਗ ਕੋਰਟ ਵਲੋਂ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਪਟਿਆਲਾ ਪੁਲਿਸ ਵਲੋਂ ਹਰੀਸ਼ ਸਿੰਗਲਾ ਨੂੰ ਅੱਜ ਪਟਿਆਲਾ ਕੋਰਟ ‘ਚ ਕੀਤਾ ਗਿਆ ਪੇਸ਼
