ਲੁਧਿਆਣਾ, 30 ਅਪ੍ਰੈਲ -ਸੰਯੁਕਤ ਕਿਸਾਨ ਮੋਰਚਾ ਦੀ ਅੱਜ ਇਕ ਅਹਿਮ ਮੀਟਿੰਗ ਲੁਧਿਆਣਾ ਵਿਖੇ ਹੋਈ, ਜਿਸ ਵਿਚ ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਵਲੋਂ 17 ਮਈ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਤਾਂ ਕਿਸਾਨਾਂ ਵਲੋਂ ਦਿੱਲੀ ਦੀ ਤਰਜ਼ ‘ਤੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਾ ਇਕ ਵਫ਼ਦ 5 ਮਈ ਨੂੰ ਲਖੀਮਪੁਰ ਖੀਰੀ ਜਾਵੇਗਾ।
ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ :- ਸੰਯੁਕਤ ਕਿਸਾਨ ਮੋਰਚਾ
