ਨਵੀਂ ਦਿੱਲੀ, 2 ਮਈ- ਸੁਪਰੀਮ ਕੋਰਟ ਨੇ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫ਼ੀ ਦੇਣ ਬਾਰੇ ਕੇਂਦਰ ਨੂੰ ਦੋ ਹਫ਼ਤਿਆਂ ਵਿਚ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫ਼ੀ ਦੇਣ ਬਾਰੇ ਕੇਂਦਰ ਨੂੰ ਦੋ ਹਫ਼ਤਿਆਂ ਵਿਚ ਫ਼ੈਸਲਾ ਲੈਣ ਲਈ ਕਿਹਾ
