ਨਵੀਂ ਦਿੱਲੀ, 2 ਮਈ- ਰਾਘਵ ਚੱਢਾ ਦੇ ਵਲੋਂ ਰਾਜ ਪ੍ਰੀਸ਼ਦ ਦੇ ਮੈਂਬਰ ਵਜੋਂ ਸਹੁੰ ਚੁੱਕੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਦੇ ਨਾਂਅ ‘ਤੇ ਸਹੁੰ ਖਾਂਦਾ ਹਾਂ ਕਿ ਮੈਂ ਕਾਨੂੰਨ ਦੁਆਰਾ ਸਥਾਪਿਤ ਕੀਤੇ ਗਏ ਭਾਰਤੀ ਸੰਵਿਧਾਨ ਪ੍ਰਤੀ ਸੱਚਾ ਵਿਸ਼ਵਾਸ ਅਤੇ ਵਫ਼ਾਦਾਰੀ ਰੱਖਾਂਗਾ | ਮੈਂ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਾਂਗਾ।
ਰਾਘਵ ਚੱਢਾ ਦੇ ਵਲੋਂ ਰਾਜ ਪ੍ਰੀਸ਼ਦ ਦੇ ਮੈਂਬਰ ਵਜੋਂ ਚੁੱਕੀ ਗਈ ਸਹੁੰ
