ਚੰਡੀਗੜ੍ਹ, 3 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਈਦ ਉਲ ਫਿਤਰ ਦੇ ਮੌਕੇ ‘ਤੇ ਨੰਗੇ ਪੈਰੀਂ ਈਦਗਾਹ ਪਹੁੰਚੇ | ਮੁੱਖ ਮੰਤਰੀ ਭਗਵੰਤ ਮਾਨ ਨੇ ਈਦ ਉਲ ਫਿਤਰ ਦੇ ਮੌਕੇ ‘ਤੇ ਹਾਜ਼ਰ ਹੋ ਕੇ ਲੋਕਾਂ ਨੂੰ ਵੀ ਇਸ ਦੀ ਵਧਾਈ ਦਿੱਤੀ |
ਨੰਗੇ ਪੈਰੀਂ ਈਦਗਾਹ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

Journalism is not only about money