ਫਗਵਾੜਾ,4 ਮਈ-ਕੌਮੀ ਐੱਸ.ਸੀ. ਕਮਿਸ਼ਨ ਦੇ ਦੂਸਰੀ ਵਾਰ ਚੁਣੇ ਗਏ ਚੇਅਰਮੈਨ ਵਿਜੇ ਸਾਂਪਲਾ ਦਾ ਅੱਜ ਫਗਵਾੜਾ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਕੀਤਾ ਗਿਆ। ਸਾਂਪਲਾ ਦੇ ਫਗਵਾੜਾ ਪੁੱਜਣ ‘ਤੇ ਵੱਡੀ ਗਿਣਤੀ ਵਿਚ ਵਰਕਰ ਵਧਾਈਆਂ ਦੇਣ ਲਈ ਪੁੱਜੇ ਹੋਏ ਹਨ।
ਸਾਂਪਲਾ ਦੇ ਚੇਅਰਮੈਨ ਬਣਨ ਮਗਰੋਂ ਫਗਵਾੜਾ ਪੁੱਜਣ ‘ਤੇ ਨਿੱਘਾ ਸਵਾਗਤ
