ਨਵੀਂ ਦਿੱਲੀ, 4 ਮਈ – ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰਾਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹਾਂ ਨੂੰ ਰਾਸ਼ਟਰ ਵਿਰੋਧੀ ਗਤੀਵਿਧੀਆਂ ਲਈ ਪ੍ਰਜਨਨ ਸਥਾਨ ਬਣਨ ਤੋਂ ਰੋਕਣ ਲਈ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ ਹੈ, ਜਿਸ ਲਈ ਜੇਲ੍ਹਾਂ ਦਾ ਨਿਯਮਤ ਨਿਰੀਖਣ ਕਰਨ ਦੇ ਵੀ ਨਿਰਦੇਹਸ ਦਿੱਤੇ ਹਨ |
ਜੇਲ੍ਹਾਂ ਨੂੰ ਰਾਸ਼ਟਰ ਵਿਰੋਧੀ ਗਤੀਵਿਧੀਆਂ ਲਈ ਪ੍ਰਜਨਨ ਸਥਾਨ ਬਣਨ ਤੋਂ ਰੋਕਣ ਲਈ ਚੁੱਕੇ ਜਾਣ ਪ੍ਰਭਾਵੀ ਕਦਮ : ਗ੍ਰਹਿ ਮੰਤਰਾਲੇ
