ਫ਼ਰੀਦਕੋਟ, 4 ਮਈ – 2015 ‘ਚ ਪਿੰਡ ਬਰਗਾੜੀ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਇੱਥੇ ਚੱਲ ਰਹੇ ਦੋ ਮਾਮਲਿਆਂ ‘ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅੱਜ ਇੱਥੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਦੱਸਣਯੋਗ ਹੈ ਕਿ ਡੇਰਾ ਸਿਰਸਾ ਮੁਖੀ ਸੁਨਾਰੀਆ ਜੇਲ੍ਹ ਰੋਹਤਕ (ਹਰਿਆਣਾ) ‘ਚ ਜਬਰ ਜਨਾਹ ਅਤੇ ਕਤਲ ਮਾਮਲਿਆਂ ‘ਚ ਸਜ਼ਾ ਭੁਗਤ ਰਹੇ ਹਨ।
ਡੇਰਾ ਸਿਰਸਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਫ਼ਰੀਦਕੋਟ ਅਦਾਲਤ ‘ਚ ਹੋਏ ਪੇਸ਼
