ਹੰਡਿਆਇਆ, 9 ਜੁਲਾਈ (ਦਲਜੀਤ ਸਿੰਘ)- ਹੰਡਿਆਇਆ ਵਿਖੇ ਪਾਣੀ ਵਿਚ ਤੈਰਦੀ ਹੋਈ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਸੇਖਾ ਵਜੋਂ ਹੋਈ ਹੈ। ਥਾਣਾ ਸਦਰ ਬਰਨਾਲਾ ਦੇ ਮੁਖੀ ਜਸਵਿੰਦਰ ਸਿੰਘ ਅਤੇ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਬਲਦੇਵ ਸਨਮਾਨ ਮੌਕੇ ‘ਤੇ ਪਹੁੰਚੇ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਪਾਣੀ ਵਿਚ ਤੈਰਦੀ ਹੋਈ ਲਾਸ਼ ਬਰਾਮਦ
