ਅਜਨਾਲਾ 6 ਮਈ- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਪੰਚਾਇਤ ਵਿਭਾਗ ਤੇ ਉਨ੍ਹਾਂ ਦੇ ਹੋਰਨਾਂ ਵਿਭਾਗਾਂ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ I
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
