ਫ਼ਰੀਦਕੋਟ,6 ਮਈ – ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਪਿੰਡ ਹਰੀਣੌ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਟਾਟਾ ਐੱਸ. ਗੱਡੀ ਪਲਟ ਗਈ | ਜਿਸ ਕਾਰਨ 15 ਬੱਚੇ ਜ਼ਖ਼ਮੀ ਹਨ | ਕੋਟਕਪੂਰਾ ਦੇ ਸਿਵਲ ਹਸਪਤਾਲ ‘ਚ ਬੱਚਿਆਂ ਨੂੰ ਦਾਖਲ ਕਰਵਾਇਆ ਗਿਆ ਹੈ | ਸਰਕਾਰੀ ਸਕੂਲ ਕੋਹਾਰਵਾਲਾ ਦੇ 10ਵੀਂ ਜਮਾਤ ਦੇ 30 ਬੱਚੇ ਪ੍ਰੀਖਿਆ ਦੇਣ ਲਈ ਰੋਡੀ ਕਪੂਰੇ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।
Related Posts

NIA ਨੇ ਅੱਤਵਾਦੀ ਖਾਨਪੁਰੀਆ ਨੂੰ ਅਦਾਲਤ ‘ਚ ਕੀਤਾ ਪੇਸ਼, ਮਿਲਿਆ 4 ਦਿਨਾਂ ਦਾ ਰਿਮਾਂਡ
ਮੋਹਾਲੀ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤੇ ਗਏ 5 ਲੱਖ ਰੁਪਏ ਦੇ…

ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ
ਚੰਡੀਗ਼ੜ੍ਹ/ਜ਼ੀਰਾ- ਪੰਜਾਬ ਸਰਕਾਰ ਨੇ ਗਲੇ ਦੀ ਹੱਡੀ ਬਣੀ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ…

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਬੰਦ ਰਹੇਗੀ
ਚੰਡੀਗੜ੍ਹ, 22 ਦਸੰਬਰ:ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।…