ਸ੍ਰੀਨਗਰ, 7 ਮਈ – ਅੱਤਵਾਦੀਆਂ ਨੇ ਸ੍ਰੀਨਗਰ ਦੇ ਅਲੀ ਜਾਨ ਰੋਡ, ਆਇਵਾ ਬ੍ਰਿਜ ‘ਤੇ ਇਕ ਪੁਲਿਸ ਕਰਮਚਾਰੀ ‘ਤੇ ਗੋਲੀਬਾਰੀ ਕੀਤੀ ਅਤੇ ਗੰਭੀਰ ਰੂਪ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ |
Related Posts
20 ਫਰਵਰੀ ਤੋਂ ਸ਼ੁਰੂ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ : ਮਨੋਹਰ ਖੱਟੜ
ਹਰਿਆਣਾ- ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਇੱਥੇ 20 ਫਰਵਰੀ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀਰਵਾਰ…
ਪੁਣੇ ‘ਚ ਵੱਡਾ ਹਾਦਸਾ, ਹੈਲੀਕਾਪਟਰ ਕ੍ਰੈਸ਼ ‘ਚ 2 ਲੋਕਾਂ ਦੀ ਮੌਤ
ਪੁਣੇ : Pune Helicopter Crash: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬਾਵਧਨ ਨੇੜੇ ਹੈਲੀਕਾਪਟਰ ਹਾਦਸੇ ‘ਚ…
ਤੁਰਕੀ ਤੇ ਸੀਰੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 4300, ਸੈਂਕੜੇ ਇਮਾਰਤਾਂ ਤਬਾਹ
ਅੰਕਾਰਾ : ਤੁਰਕੀ ਅਤੇ ਸੀਰੀਆ (ਤੁਰਕੀ ਭੂਚਾਲ) ‘ਚ ਲੋਕ ਸੋਮਵਾਰ ਸਵੇਰੇ ਨੀਂਦ ਤੋਂ ਵੀ ਨਹੀਂ ਜਾਗੇ ਸਨ ਕਿ ਉਨ੍ਹਾਂ ਨੂੰ…