ਬਰਨਾਲਾ, 8 ਮਈ – ਨਵੀਂ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਧੱਕਾ-ਮੁੱਕੀ ਹੋਈ ਹੈ ਅਤੇ ਬੇਰੁਜ਼ਗਾਰ ਅਧਿਆਪਕ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਧੂਹ ਕੇ ਪੁਲਿਸ ਦੀਆਂ ਗੱਡੀਆਂ ਨੂੰ ਸੁੱਟਿਆ ਜਾ ਰਿਹਾ ਹੈ।
Related Posts

ਪੰਜਾਬ ‘ਚ ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਹੁਕਮ
ਗੁਰਾਇਆ : ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ…

8 ਸਾਲਾਂ ’ਚ ਹੋਈਆਂ 5 ਉਪ ਚੋਣਾਂ ’ਚ ਜਿੱਤ ਦਾ ਖਾਤਾ ਤੱਕ ਨਹੀਂ ਖੋਲ੍ਹ ਸਕੀ ‘ਆਪ’
ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣ ’ਚ ਬਹੁਮਤ ਪ੍ਰਾਪਤ ਕਰਨ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਦੇ ਲਈ ਉਪ ਚੋਣ…

ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਅੰਮ੍ਰਿਤਸਰ, 30 ਦਸੰਬਰ (ਬਿਊਰੋ)- ਕਾਂਗਰਸੀ ਆਗੂ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਵਲੋਂ ਅੱਜ ਪਨਗ੍ਰੇਨ ਦੇ ਚੇਅਰਮੈਨ ਅਹੁਦੇ…