ਕੀਵ, 8 ਮਈ-ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਯੂਕਰੇਨ ਦੇ ਇਕ ਸਕੂਲ ‘ਚ ਹੋਏ ਬੰਬ ਧਮਾਕੇ ‘ਚ 60 ਲੋਕਾਂ ਦੇ ਮਾਰੇ ਜਾਣ ਦਾ ਸ਼ੱਕ ਹੈ।
Related Posts

ਚੀਮਾ ਨੇ ਕੀਤੀ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੀ ਗ੍ਰਿਫ਼ਤਾਰੀ ਦੀ ਮੰਗ
ਸੰਗਰੂਰ, 24 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ…

ਪੱਗ ਜਗਿਆਸੂ ਸਿੱਖਿਆਰਥੀ ਦੀ ਪਹਿਚਾਣ ਹੈ ਕਿਸੇ ਇੱਕ ਧਰਮ ਦੀ ਨਹੀਂ : ਡਾ. ਸਵਰਾਜ ਸਿੰਘ
ਸੰਗਰੂਰ, 19 ਜੁਲਾਈ (ਦਲਜੀਤ ਸਿੰਘ)- ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਕਰਵਾਏ ਗਏ ਸਾਹਿਤਕ ਸੈਮੀਨਾਰ ਵਿੱਚ ਡਾ. ਸਵਰਾਜ ਸਿੰਘ ਪ੍ਰਸਿੱਧ ਵਿਸ਼ਵ ਚਿੰਤਕ…

ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
ਰਾਜਸਥਾਨ- ਦੇਸ਼ ਦੇ ਜ਼ਿਆਦਾਤਰ ਸੂਬੇ ਹਵਾ ਪ੍ਰਦੂਸ਼ਣ ਦੀ ਲਪੇਟ ਵਿਚ ਹਨ। ਪ੍ਰਦੂਸ਼ਣ ਇਕ ਵੱਡਾ ਖ਼ਤਰਾ ਬਣਦਾ ਜਾ ਰਿਹਾ ਹੈ। ਵਧਦੇ…