ਬੁਢਲਾਡਾ ,8 ਮਈ – ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਵਿਖੇ ਕੱਲ੍ਹ ਸ਼ਾਮ 5:15 ਵਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ । ਆਪਣੇ ਟਵਿਟਰ ਹੈਂਡਲ ’ਤੇ ਇਹ ਖ਼ਬਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦੇ ਮਾਮਲਿਆਂ ‘ਤੇ ਚਰਚਾ ਕਰਨ ਲਈ…ਪੁਨਰ-ਉਥਾਨ ਕੇਵਲ ਇਕ ਇਮਾਨਦਾਰ ਸਮੂਹਿਕ ਯਤਨ ਨਾਲ ਹੀ ਸੰਭਵ ਹੈ।
ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਵਿਖੇ ਕੱਲ੍ਹ ਸ਼ਾਮ 5:15 ਵਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ
