ਚੰਡੀਗੜ੍ਹ, 9 ਮਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ 11 ਵਜੇ ਵੱਡੀ ਬੈਠਕ ਹੋਵੇਗੀ | ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ | ਮੁੱਖ ਮੰਤਰੀ ਭਗਵੰਤ ਮਾਨ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਨਗੇ | ਨਸ਼ਿਆਂ ‘ਤੇ ਵੱਡੀ ਬੈਠਕ ਹੋਵੇਗੀ, ਇਹ ਜਾਣਕਾਰੀ ਸਾਹਮਣੇ ਆ ਰਹੀ ਹੈ |
ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਵੱਡੀ ਬੈਠਕ
