ਲੁਧਿਆਣਾ, 9 ਮਈ – ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਅੱਜ ਹੱਕੀ ਮੰਗਾਂ ਮਨਵਾਉਣ ਲਈ ਰੌਸ ਪ੍ਰਦਰਸ਼ਨ ਕੀਤਾ ਗਿਆ। ਰੌਸ ਪ੍ਰਦਰਸ਼ਨ ਦੀ ਪ੍ਰਧਾਨਗੀ ਚਮਕੌਰ ਸਿੰਘ ਬਰਮੀ ਨੇ ਕੀਤੀ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਬਰਮੀ, ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੀਰ ਝੱਜ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਰਘਬੀਰ ਸਿੰਘ ਬੈਨੀਪਾਲ, ਅਮਰਜੀਤ ਸਿੰਘ ਸ਼ਹਿਜ਼ਾਦ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮੀਤ ਪ੍ਰਧਾਨ ਸੁਖਮਿੰਦਰ ਸਿੰਘ ਹੰਬੜਾ, ਹਰਬੰਸ ਸਿੰਘ ਬੀਰਮੀ, ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਅਮਰਪ੍ਰੀਤ ਸਿੰਘ ਹਾਜ਼ਰ ਸਨ।
Related Posts
ਬਿਕਰਮ ਮਜੀਠੀਆ ਨੇ ਮਜੀਠਾ ਹਲਕੇ ਤੋਂ ਚੋਣ ਲੜਨ ਲਈ ਭਰਿਆ ਨਾਮਜ਼ਦਗੀ ਪੱਤਰ
ਮਜੀਠਾ, 28 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਮਜੀਠਾ ਹਲਕੇ ਤੋਂ ਚੋਣ ਲੜਨ ਲਈ…
‘ਆਪ’ ਸ਼ਾਮਲ ਹੁੰਦਿਆਂ ਡਿੰਪੀ ਢਿੱਲੋਂ ਨੇ ਕਰ ‘ਤਾ ਵੱਡਾ ਐਲਾਨ
ਗਿੱਦੜਬਾਹਾ : ਅਕਾਲੀ ਦਲ ਛੱਡਣ ਤੋਂ ਬਾਅਦ ਅੱਜ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ…
ਸਰਹਿੰਦ ਦੇ ਸ਼ਨੀ ਮੰਦਰ ‘ਚ ਲੱਗੀ ਭਿਆਨਕ ਅੱਗ,ਮੂਰਤੀਆਂ ਸਮੇਤ ਸਾਰਾ ਸਾਮਾਨ ਸੜ ਕੇ ਸੁਆਹ
ਫਤਿਹਗੜ੍ਹ ਸਾਹਿਬ : ਸਰਹਿੰਦ ਦੇ ਸ਼ਨੀ ਮੰਦਰ ‘ਚ ਬੁੱਧਵਾਰ ਤੜਕੇ 3 ਵਜੇ ਭਿਆਨਕ ਅੱਗ ਲੱਗ ਗਈ। ਇਸ ਕਾਰਨ ਮੂਰਤੀਆਂ ਸਮੇਤ…