ਤਪਾ ਮੰਡੀ,9 ਮਈ – ਤਹਿਸੀਲ ਕੰਪਲੈਕਸ ਤਪਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਮੇਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਇਕ ਸਾਬਕਾ ਫ਼ੌਜੀ ਨੇ ਨੰਗੇ ਧੜ ਹੋ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਾਬਕਾ ਫ਼ੌਜੀ ਸਰਬਜੀਤ ਸਿੰਘ ਵਾਸੀ ਤਾਜੋਕੇ ਨੇ ਕਿਹਾ ਕਿ ਉਸ ਨੂੰ ਸਬੰਧਿਤ ਕਾਨੂੰਗੋ ਵੱਲੋਂ ਪਿਛਲੇ ਸਾਢੇ ਪੰਜ ਮਹੀਨਿਆਂ ਤੋਂ ਇਕ ਜ਼ਮੀਨ ਦੀ ਮਿਣਤੀ ਸੰਬੰਧੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਜਿਸ ਤੋਂ ਅੱਕ ਕੇ ਉਸ ਨੇ ਇਹ ਕਦਮ ਚੁੱਕਿਆ ਹੈ।
Related Posts
280 ਸੰਸਦ ਮੈਂਬਰ ਪਹਿਲੀ ਵਾਰ ਲੋਕ ਸਭਾ ‘ਚ ਹੋਣਗੇ ਦਾਖਲ, ਫਿਲਮੀ ਸਿਤਾਰਿਆਂ ਸਮੇਤ ਕਈ ਨੇਤਾ ਲਿਸਟ ‘ਚ ਸ਼ਾਮਲ
ਨਵੀਂ ਦਿੱਲੀ : ਲੋਕ ਸਭਾ ਚੋਣਾਂ ‘ਚ ਭਾਜਪਾ 240 ਸੀਟਾਂ ਨਾਲ ਇਕ ਵਾਰ ਫਿਰ ਸਭ ਤੋਂ ਵੱਡੀ ਪਾਰਟੀ ਬਣ ਕੇ…
ਮੁੱਖ ਮੰਤਰੀ ‘ਤੇ ਭੜਕੀ ਬੀਬਾ ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 20 ਦਸੰਬਰ-ਲੋਕ ਸਭਾ ‘ਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਉਨ੍ਹਾਂ…
ਕੈਪਟਨ ਨੇ ਸਾਢੇ ਚਾਰ ਸਾਲ ਕੋਈ ਕੰਮ ਨਹੀਂ ਕੀਤਾ ਤਾਂ ਹੀ ਉਸਦਾ ਬਿਸਤਰਾ ਹੋਇਆ ਗੋਲ : ਬੀਬੀ ਭੱਠਲ
ਸੰਗਰੂਰ, 12 ਨਵੰਬਰ (ਦਲਜੀਤ ਸਿੰਘ)- ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲ ’ਚ ਕੋਈ ਕੰਮ ਨਹੀਂ ਕੀਤਾ ਤਾਂ ਹੀ…