ਚੰਡੀਗੜ੍ਹ, 10 ਮਈ – ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 18 ਮਈ ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ 18 ਮਈ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 18 ਮਈ ਨੂੰ, ਮੁੱਖ ਮੁੱਦਿਆਂ ‘ਤੇ ਹੋਵੇਗਾ ਵਿਚਾਰ-ਵਟਾਂਦਰਾ
