ਅੰਮ੍ਰਿਤਸਰ, 10 ਮਈ- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਕਹਿਣਾ ਹੈ ਕਿ ਮੁਹਾਲੀ ‘ਚ ਕੱਲ੍ਹ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਭਰ ਦੇ ਅਹਿਮ ਅਦਾਰਿਆਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਮੁਹਾਲੀ ‘ਚ ਹੋਏ ਧਮਾਕੇ ਤੋਂ ਬਾਅਦ ਅੰਮ੍ਰਿਤਸਰ ‘ਚ ਰੈੱਡ ਅਲਰਟ ਜਾਰੀ
