ਮਾਨਾਂਵਾਲਾ, 11 ਮਈ – ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ‘ਤੇ ਸਥਿਤ ਅੱਡਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਇਸ ਘਟਨਾ ਦੀ ਜਾਣਕਾਰੀ ਜਿੱਥੇ ਸਥਾਨਕ ਪੁਲਿਸ ਨੂੰ ਨਹੀਂ ਮਿਲੀ ਓਥੇ ਸਥਾਨਕ ਲੋਕਾਂ ਨੂੰ ਵੀ ਪੂਰੀ ਜਾਣਕਾਰੀ ਨਹੀਂ ਹੈ। ਇਸ ਤੋਂ ਇਲਾਵਾ ਚੌਕ ਤੇ ਨੇੜਲੇ ਘਰਾਂ ਦੇ ਬਾਹਰ ਲੱਗੇ ਸੀ.ਸੀ.ਟੀ. ਵੀ.ਕੈਮਰੇ ਵੀ ਟੁੱਟੇ ਹੋਏ ਮਿਲੇ ਹਨ।
ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਫ਼ਰਾਰ
